26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੀਰਾ ਸਿੰਘ ਗਾਬੜੀਆ ਭਲਕੇ ਕੋਟਕਪੂਰਾ ’ਚ

ਕੋਟਕਪੂਰਾ, 25 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬੀ. ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਆਉਂਦੀ 27 ਅਕਤੂਬਰ ਨੂੰ ਕੋਟਕਪੂਰਾ ਵਿਖੇ ਮੇਨ ਬਾਜ਼ਾਰ ਅਗਰਵਾਲ ਧਰਮਸ਼ਾਲਾ ’ਚ ਸਵੇਰੇ 11 ਵਜੇ ਪਾਰਟੀ ਵਰਕਰਾਂ ਨਾਲ ਵਿਸ਼ਾਲ ਮਿਲਣੀ ਕਰਨਗੇ।

Ad Position 21
No active advertisement
ਅਜੀਤ ਡੈਸਕ 26-10-2026
ਕੋਟਕਪੂਰਾ, 25 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਆਉਂਦੀ 27 ਅਕਤੂਬਰ ਨੂੰ ਕੋਟਕਪੂਰਾ ਵਿਖੇ ਮੇਨ ਬਾਜ਼ਾਰ ਅਗਰਵਾਲ ਧਰਮਸ਼ਾਲਾ ’ਚ ਸਵੇਰੇ 11 ਵਜੇ ਪਾਰਟੀ ਵਰਕਰਾਂ ਨਾਲ ਵਿਸ਼ਾਲ ਮਿਲਣੀ ਕਰਨਗੇ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੌਖਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਦੀ ਆਮਦ ਸਬੰਧੀ ਪਾਰਟੀ ਦੇ ਬੀ.ਸੀ ਵਿੰਗ ਦੀਆਂ ਮੀਟਿੰਗਾਂ ਜਾਰੀ ਹਨ ਅਤੇ ਵਿੰਗ ਨੂੰ ਹੋਰ ਮਜਬੂਤ ਕਰਨ ਲਈ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਮੌਕੇ ਬੀ.ਸੀ ਵਿੰਗ ਦੇ ਆਗੂ ਆਂ, ਵਰਕਰਾਂ ਵਲੋਂ ਹੀਰਾ ਸਿੰਘ ਗਾਬੜੀਆ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ਖੇਤਰ ’ਚ ਭਾਰੀ ਮੀਂਹ ਅਤੇ ਝੱਖੜ ਨੇ ਫ਼ਸਲਾਂ ਦਾ ਕੀਤਾ ਨੁਕਸਾਨ ਪੇਂਡੂ ਖਰੀਦ ਕੇਂਦਰਾਂ ’ ਚ ਪਈ ਝੋਨੇ ਦੀ ਫ਼... ਅਗਲੀ ਖ਼ਬਰ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ’ਚ ਬੇਰੁਜ਼ਗਾਰੀ ਵਧੀ: ਅਜੈਪਾਲ ਸੰਧੂ
Ad Position 24