08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ’ਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਸਹੂਲਤਾਂ ਮਿਲੀਆਂ : ਕੰਵਲਜੀਤ ਕੌਰ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ। ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ਵਿਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 08-11-2026
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ। ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ਵਿਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਲੋਕ ਸਹੂਲਤਾਂ ਤੋਂ ਵਾਂਝੇ ਰਹੇ ਹਨ ਅਤੇ ਹੱਕੀ ਮੰਗਾਂ ਲਈ ਜੇਕਰ ਵੱਖ-ਵੱਖ ਜਥੇਬੰਦੀਆਂ, ਲੋਕ, ਕਿਸਾਨ ਅਤੇ ਮੁਲਾਜ਼ਮ ਸੰਘਰਸ਼ ਕਰਦੇ ਸਨ ਤਾਂ ਲਾਠੀਆਂ ਨਾਲ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹਨ ਤੇ ਵੱਡੀ ਗਿਣਤੀ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਝੋਟਾ ਕਤਲ ਕਾਂਡ ਦਾ- ਐਕਸ਼ਨ ਕਮੇਟੀ ਦੀਆਂ ਮੰਗਾਂ ਮੰਨਣਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ : ਕੁਲਬੀਰ ਸਿੰਘ ਮੱਤਾ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ
Ad Position 24