08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਾਰ ਵਿਚੋਂ 12 ਪੇਟੀਆਂ ਸ਼ਰਾਬ ਬਰਾਮਦ, ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੱਸ ਅੱਡਾ ਕੋਟਕਪੂਰਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਸਵਿਫ਼ਟ ਡਿਜ਼ਾਇਰ ਕਾਰ, ਬੈਕਸਾਈਡ ਬਿਜਲੀ ਘਰ, ਬੀੜ ਰੋਡ ਕੋਟਕਪੂਰਾ ਸਾਹਮਣੇ ਸੰਤ ਦਾ ਆਰਾ ਕੋਲ ਖੜ੍ਹੀ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ।

Ad Position 21
No active advertisement
? 08-11-2026
ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੱਸ ਅੱਡਾ ਕੋਟਕਪੂਰਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਸਵਿਫ਼ਟ ਡਿਜ਼ਾਇਰ ਕਾਰ, ਬੈਕਸਾਈਡ ਬਿਜਲੀ ਘਰ, ਬੀੜ ਰੋਡ ਕੋਟਕਪੂਰਾ ਸਾਹਮਣੇ ਸੰਤ ਦਾ ਆਰਾ ਕੋਲ ਖੜ੍ਹੀ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ 11 ਪੇਟੀਆਂ ਪੰਜਾਬ ਹੀਰ ਅਤੇ ਇਕ ਪੇਟੀ ਚੰਡੀਗੜ੍ਹ ਮਾਰਕਾ, ਕੁੱਲ 144 ਬੋਤਲਾਂ ਬਰਾਮਦ ਕਰਕੇ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਗੰਦੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਡੀ.ਏ.ਵੀ. ਸਕੂਲ ਜੈਤੋ ਦੇ ਬੱਚੇ ਗੁਰੂ ਨਾਨਕ ਮੋਦੀਖਾਨਾ ਦੀਆਂ ਸੇਵਾਵਾਂ ਵੇਖਣ ਲਈ ਪਹੁੰਚੇ
Ad Position 24