22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨੈਸ਼ਨਲ ਯੂਥ ਕਲੱਬ ਨੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ’ਤੇ ਬੂਥ ਲਗਾ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਕਲੱਬ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੱਜ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 23-11-2026
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ’ਤੇ ਬੂਥ ਲਗਾ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਕਲੱਬ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੱਜ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। 100 ਪ੍ਰਤੀਸ਼ਤ ਟੀਚਾ ਪੂਰਨ ਕਰਨ ਦੇ ਮਨੋਰਥ ਨਾਲ ਜਿਹੜੇ ਬੱਚੇ ਕਿਸੇ ਵੀ ਕਾਰਨ ਪੋਲੀਓ ਰੋਕੂ ਬੂੰਦਾਂ ਪਿਲਾਉਣ ਤੋਂ ਵਾਂਝੇ ਰਹਿ ਗਏ, ਉਨ੍ਹਾਂ ਨੂੰ ਸੋਮਵਾਰ ਅਤੇ ਮੰਗਲਵਾਰ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਸੋਨੂੰ ਜੈਨ, ਸਾਬਕਾ ਪ੍ਰਧਾਨ ਪ੍ਰਿਤਪਾਲ ਸਿੰਘ ਕੋਹਲੀ, ਪ੍ਰਿੰਸ, ਸੁਖਮਨ, ਰਾਜਦੀਪ, ਰਜਨੀ, ਸੁਨੀਤਾ ਰਾਣੀ, ਹਰਪ੍ਰੀਤ ਅਤੇ ਪ੍ਰਭਜੋਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼-ਹਰਪ੍ਰੀਤ ਸਿੰਘ ਰਾਜਾ ਬਰਾੜ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ
Ad Position 24