22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਫ਼ਰੀਦਕੋਟ, 22 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਡਿਜ਼ਨੇ ਪਲੇਅ-ਵੇ-ਸਕੂਲ ਡੋਗਰ ਬਸਤੀ ਫ਼ਰੀਦਕੋਟ ਵਿਖੇ 0 ਤੋਂ 5 ਸਾਲ ਤੱਕ ਦੇ ਨੰਨੇ-ਮੁੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਬੂੰਦਾਂ ਪਿਲਾਉਣ ਦੀ ਸ਼ੁਰੂਆਤ ਕਲੱਬ ਪ੍ਰਧਾਨ ਰਵੀ ਬਾਂਸਲ ਤੇ ਸਕੱਤਰ ਲਾਇਨ ਰਾਜ ਕੁਮਾਰ ਗੁਪਤਾ ਨੇ ਬੱਚੀ ਸਾਰਾ ਪੁੱਤਰੀ ਕਪਿਲ ਕਿੰਗਰ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਫ਼ਰੀਦਕੋਟ, 22 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਡਿਜ਼ਨੇ ਪਲੇਅ-ਵੇ-ਸਕੂਲ ਡੋਗਰ ਬਸਤੀ ਫ਼ਰੀਦਕੋਟ ਵਿਖੇ 0 ਤੋਂ 5 ਸਾਲ ਤੱਕ ਦੇ ਨੰਨੇ-ਮੁੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਬੂੰਦਾਂ ਪਿਲਾਉਣ ਦੀ ਸ਼ੁਰੂਆਤ ਕਲੱਬ ਪ੍ਰਧਾਨ ਰਵੀ ਬਾਂਸਲ ਤੇ ਸਕੱਤਰ ਲਾਇਨ ਰਾਜ ਕੁਮਾਰ ਗੁਪਤਾ ਨੇ ਬੱਚੀ ਸਾਰਾ ਪੁੱਤਰੀ ਕਪਿਲ ਕਿੰਗਰ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਇਸ ਮੌਕੇ ਕਲੱਬ ਲਾਇਨ ਗੁਰਵਿੰਦਰ ਸਿੰਘ ਧੀਂਗੜਾ, ਵਰਿੰਦਰ ਕੋਛੜ, ਕਮਲਜੀਤ ਕੌਰ ਆਸ਼ਾ ਵਰਕਰ, ਕੁਲਜੀਤ ਕੌਰ , ਹਰਪ੍ਰੀਤ ਕੌਰ ਅਤੇ ਬਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ- ਬਰਾੜ
Ad Position 24