27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜੀ.ਆਰ.ਪੀ. ਨੂੰ ਅਣਪਛਾਤੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 02-01-2026
ਘਨੌਰ, 1 ਜਨਵਰੀ (ਸਰਦਾਰਾ ਸਿੰਘ ਲਾਛੜੂ)-ਜੀ.ਆਰ.ਪੀ. ਨੂੰ ਰੇਲਵੇ ਸਟੇਸ਼ਨ ਸ਼ੰਭੂ-ਰਾਜਪੁਰਾ ਦੇ ਨਜ਼ਦੀਕ ਤੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਪੁਲਿਸ ਅਧਿਕਾਰੀ ਏ.ਐੱਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਰੇਲਵੇ ਲਾਈਨਾਂ ਨਜ਼ਦੀਕ ਰੇਲਵੇ ਸਟੇਸ਼ਨ ਸ਼ੰਭੂ ਰਾਜਪੁਰਾ ਤੋਂ ਮਿਲੀ ਅਤੇ ਨਾ-ਮਾਲੂਮ ਵਿਅਕਤੀ ਦੀ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜੋ ਪਹਿਰਾਵੇ ਤੋਂ ਕਸ਼ਮੀਰੀ ਜਾਪਦਾ ਹੈ | ਜਿਸ ਨੇ ਨੀਲੇ ਰੰਗ ਦੀ ਜੀਨ ਅਤੇ ਕਾਲੀ ਟੀ ਸ਼ਰਟ ਪਾਈ ਹੋਈ ਹੈ | ਲਾਸ਼ ਦੀ ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟੇ ਲਈ ਰਾਜਪੁਰਾ ਦੇ ਸਰਕਾਰੀ ਏ.ਪੀ. ਜੈਨ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਤੇ ਕੈਨੇਡਾ ਰਹਿੰਦੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ 8 ਮੈਂਬਰ ਗਿ੍ਫ਼ਤਾਰ ਅਗਲੀ ਖ਼ਬਰ ਖਨੌਰੀ-ਕੈਥਲ ਸੜਕ ਦੀ ਮਾੜੀ ਹਾਲਤ ਕਾਰਨ ਇਕ ਵਾਰ ਫਿਰ ਹੋਇਆ ਸੜਕ ਹਾਦਸਾ
Ad Position 24