ਅਮਰੀਕਾ ਤੇ ਕੈਨੇਡਾ ਰਹਿੰਦੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ 8 ਮੈਂਬਰ ਗਿ੍ਫ਼ਤਾਰ
ਅਜੀਤ ਡੈਸਕ
02-01-2026
ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੁਣ ਤੱਕ ਮੁਲਜ਼ਮਾਂ ਨੇ ਕਿਥੇ-ਕਿਥੇ ਗੋਲੀਆਂ ਚਲਾਈਆਂ ਹਨ ਅਤੇ ਕਿਸ ਤੋਂ ਫਿਰੌਤੀ ਮੰਗੀ ਹੈ, ਫਿਰੌਤੀ ਮੰਗਣ ਦੇ ਨਾਲ-ਨਾਲ ਕਿਹੜੇ-ਕਿਹੜੇ ਅਪਰਾਧ ਕੀਤੇ ਹਨ | ਇਸ ਕੇਸ ਨਾਲ ਪੰਜਾਬ 'ਚ ਹੋਈਆਂ ਕਈਆਂ ਵਾਰਦਾਤਾਂ ਦੇ ਹੱਲ ਹੋਣ ਦੀ ਸੰਭਾਵਨਾ ਹੈ |