27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 02-01-2026
ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਬਲਜਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਪ੍ਰੀਤ ਨਗਰ ਸਰਹਿੰਦ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਬੱਬਲ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ 2026 ਮੌਕੇ ਸਾਰਥਿਕ ਫਾਊਾਡੇਸ਼ਨ ਵਲੋਂ 2 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਅਗਲੀ ਖ਼ਬਰ ਟਾਵਰ ਮੋਰਚੇ 'ਤੇ ਗੁਰਦੀਪ ਸਿੰਘ ਯੂ.ਐੱਸ.ਏ. ਵਲੋਂ ਦਸਤਾਰਾਂ ਦਾ ਲੰਗਰ ਲਗਾਇਆ
Ad Position 24