27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ 2026 ਮੌਕੇ ਸਾਰਥਿਕ ਫਾਊਾਡੇਸ਼ਨ ਵਲੋਂ 2 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 02-01-2026
ਬਸੀ ਪਠਾਣਾਂ, 1 ਜਨਵਰੀ (ਐਚ.ਐਸ. ਗੌਤਮ)-ਨਵੇਂ ਸਾਲ 2026 ਦੇ ਸ਼ੁਭ ਮੌਕੇ 'ਤੇ ਸਮਾਜ ਸੇਵੀ ਸੰਸਥਾ ਸਾਰਥਿਕ ਫਾਊਾਡੇਸ਼ਨ ਵਲੋਂ ਆਪਣੀ ਮਹੀਨਾਵਾਰ ਸੇਵਾ ਤਹਿਤ ਇਲਾਕੇ ਦੇ 2 ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ ਨੇ ਰਾਸ਼ਨ ਕਿੱਟਾਂ ਭੇਟ ਕਰਦੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਰਥਿਕ ਫਾਊਾਡੇਸ਼ਨ ਅੱਗੇ ਵੀ ਲੋੜਵੰਦਾਂ ਦੀ ਮੱਦਦ ਜਾਰੀ ਰੱਖੇਗੀ | ਇਸ ਮੌਕੇ ਉਨ੍ਹਾਂ ਇਲਾਕਵਾਸੀਆਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਫਰੌਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24