20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 03-01-2026
ਸਮਾਣਾ, 2 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਪੁਲਿਸ ਨੇ 1000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਮੁਲਜ਼ਮ ਦੀ ਪਛਾਣ ਜਗਜੀਵਨ ਰਾਮ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ¢ ਮੁਲਜ਼ਮ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ ਮਾਮਲੇ ਦੇ ਜਾਂਚ ਅਧਿਕਾਰੀ ਸੀ.ਆਈ.ਏ. ਦੇ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦÏਰਾਨ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ¢ ਅਧਿਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਮਿਲੇ ਹੁਕਮਾਂ ਅਨੁਸਾਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱਸਣ ਤੋਂ ਸਜਾਇਆ ਨਗਰ ਕੀਰਤਨ
Ad Position 24