20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 03-01-2026

ਬਨੂੜ, 2 ਜਨਵਰੀ (ਭੁਪਿੰਦਰ ਸਿੰਘ)-ਪਾਵਰਕਾਮ ਦੇ ਐੱਸ.ਡੀ.ੳ. ਬਨੂੜ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ 3 ਜਨਵਰੀ ਦਿਨ ਸ਼ਨੀਵਾਰ ਨੂੰ ਬਨੂੜ ਅਰਬਨ-1, ਵੀਨਸਟ ਲੈਬ ਤੇ ਹੁਲਕਾ ਯੂ.ਪੀ.ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋ. ਲੈ ਕੇ ਸ਼ਾਮੀਂ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਵਾਰਾਨਸੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਨਗਰ ਕੀਰਤਨ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/>
Ad Position 24