21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਗਰ ਕੀਰਤਨ 4 ਨੂੰ <br/>

Ad Position 21
No active advertisement
ਖਨੌਰੀ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਦੇ ਸਰਪ੍ਰਸਤ ਬਾਬਾ ਪਵਿੱਤਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ : ਬਲਵਿੰਦਰ ਸਿੰਘ ਥਿੰਦ <br/> 03-01-2026
ਖਨੌਰੀ, 2 ਜਨਵਰੀ (ਬਲਵਿੰਦਰ ਸਿੰਘ ਥਿੰਦ)-ਖਨੌਰੀ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ (ਸੰਤ ਆਸ਼ਰਮ) ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਦੀ ਕਮੇਟੀ ਦੇ ਸਰਪ੍ਰਸਤ ਬਾਬਾ ਪਵਿੱਤਰ ਸਿੰਘ, ਸਕੱਤਰ ਗੁਰਚਰਨ ਸਿੰਘ ਛਾਬੜਾ, ਕੌਂਸਲਰ ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਪਨੇਸਰ ਅਤੇ ਮਹਿੰਦਰ ਸਿੰਘ ਭਿੰਡਰ ਨੇ ਦੱਸਿਆ ਸਵੇਰੇ ਅੱਠ ਵਜੇ ਖਨੌਰੀ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾਵੇਗਾ | ਖਨੌਰੀ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਪਿੰਡ ਜੋਗੇਵਾਲਾ, ਨਾਈਵਾਲਾ, ਡੇਰੇ ਸ਼ਤਰਾਣਾ, ਪਿੰਡ ਸ਼ਤਰਾਣਾ, ਗੁਰਦੁਆਰਾ ਨਾਨਕਸਰ, ਰਸੋਲੀ ਰੋਡ ਸ਼ਤਰਾਣਾ, ਡੇਰਾ ਬਾਊਆਂ ਦਾ, ਰਸੋਲੀ, ਕਰੀਮ ਨਗਰ, ਡੇਰੇ ਸਾਗਰਾ, ਡੇਰਾ ਰਾਧਾ ਸੁਆਮੀਆਂ, ਡੇਰਾ ਗੋਬਿੰਦਪੁਰਾ, ਡੇਰਾ ਰਾਜਪੂਤਾਂ, ਡੇਰਾ ਜਹਾਂਗੀਰ ਆਦਿ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸ੍ਰੀ ਬਹਿਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ |

Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਵਲੋਂ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ <br/> ਅਗਲੀ ਖ਼ਬਰ 'ਆਪ' ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਸ਼ਿਵਰਾਜ ਸਿੰਘ ਵਿਰਕ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਹੋਏ...
Ad Position 24