21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਦੇਸੀ ਸ਼ਰਾਬ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-01-2026

ਸਮਾਣਾ, 2 ਜਨਵਰੀ (ਹਰਵਿੰਦਰ ਸਿੰਘ ਟੋਨੀ)-ਤਸਕਰੀ ਕਰਕੇ ਲਿਆਂਦੀ ਜਾ ਰਹੀ ਦੇਸੀ ਸ਼ਰਾਬ ਦੀਆਂ 16 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ¢ ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਵਾਸੀ ਸਮਾਣਾ ਵਜੋਂ ਹੋਈ ਹੈ¢ ਸਿਟੀ ਪੁਲਿਸ ਦੇ ਹੈੱਡ ਕਾਂਸਟੇਬਲ ਸੋਮਨਾਥ ਪੁਲਿਸ ਪਾਰਟੀ ਸਮੇਤ ਗਸ਼ਤ ਦÏਰਾਨ ਬੱਸ ਸਟੈਂਡ ਵਿਖੇ ਮÏਜੂਦ ਸਨ¢ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਚੀਕਾ ਰੋਡ 'ਤੇ ਨਾਕਾਬੰਦੀ ਕਰਕੇ ਹਰਿਆਣਾ ਵਲੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ¢ ਤਲਾਸ਼ੀ ਲੈਣ 'ਤੇ ਉਸ ਕੋਲੋਂ ਤਸਕਰੀ ਕਰਕੇ ਲਿਆਂਦੀ ਗਈ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 16 ਬੋਤਲਾਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਬਾਜ਼ਾਰਾਂ 'ਚ ਟ੍ਰੈਫ਼ਿਕ ਜਾਮ ਲੋਕਾਂ ਲਈ ਵੱਡੀ ਮੁਸੀਬਤ <br/> ਅਗਲੀ ਖ਼ਬਰ ਸ਼ਾਹਪੁਰ ਵਲੋਂ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ <br/>
Ad Position 24