10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਆਪ' ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਉਤਾਵਲੇ-ਬਲਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 04-01-2026
ਭਾਦਸੋਂ, 3 ਜਨਵਰੀ (ਪ੍ਰਦੀਪ ਦੰਦਰਾਲਾ)-ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਸਮੇਂ ਤੋਂ ਹੀ ਪੰਜਾਬ ਦੇ ਅੰਦਰ ਦਿਨ ਦਿਹਾੜੇ ਗੈਂਗਵਾਰ, ਕਾਤਲੋਗਾਰਤ, ਗੈਂਗਸਟਰ, ਲੁੱਟਾਂ-ਖੋਹਾਂ, ਡਕੈਤੀਆਂ, ਫਰਾਡ ਤੇ ਲਾਅ ਐਂਡ ਆਰਡਰ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਜਿਸ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸੰਜੀਦਾ ਨਹੀਂ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਉਰਫ਼ ਐਮ.ਐਲ.ਏ. ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿੱਤ ਹੁੰਦੀਆਂ ਘਟਨਾਵਾਂ ਪ੍ਰਤੀ ਰੱਤੀਭਰ ਵੀ ਸੰਜੀਦਾ ਨਹੀਂ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਨੇ ਆਮ ਲੋਕਾਂ ਨੂੰ ਜਿਊਣਾ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਅੱਗੇ ਆਖਿਆ ਕਿ 2027 ਦੀਆਂ ਚੋਣਾਂ 'ਚ ਪੰਜਾਬ ਦੇ ਲੋਕ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ 'ਆਪ' ਜ਼ਿਲ੍ਹਾ ਮਹਿਲਾ ਵਿੰਗ ਦੀ ਨਵ-ਨਿਯੁਕਤ ਪ੍ਰਧਾਨ ਆਰਤੀ ਗੁਪਤਾ ਸਨਮਾਨਿਤ
Ad Position 24