10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਦੇਵ ਮਾਨ ਨੇ ਹੀਰਾ ਮਹਿਲ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 04-01-2026
ਨਾਭਾ, 3 ਜਨਵਰੀ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਜਿੰਮੇਵਾਰੀ ਸ਼ਹਿਰਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਸਹਿਰ ਨਾਭਾ ਵਿਚ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਮਾਨ ਵਿਧਾਇਕ ਨਾਭਾ ਨੇ ਵਾਰਡ ਨੰਬਰ 5 ਹੀਰਾ ਮਹਿਲ ਵਿਖੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਕੀਤਾ | ਉਨ੍ਹਾਂ ਦੱਸਿਆ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਬਾਕੀ ਵਾਰਡਾਂ ਵਿਚ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ | ਇਸ ਮÏਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਗੁਰਵਰਿੰਦਰ ਸਿੰਘ ਗੁਰਮ, ਸੁਰਿੰਦਰ ਗੁਪਤਾ ਸਾਬਕਾ ਪ੍ਰਧਾਨ ਆੜਤੀਆ ਐਸੋਸੀਏਸ਼ਨ ਨਾਭਾ, ਸੱਤਪਾਲ ਮਿੱਤਲ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ ਮੈਂਬਰ ਬਲਾਕ ਸੰਮਤੀ, ਕਸ਼ਮੀਰ ਸਿੰਘ ਲਾਲਕਾ, ਹਿਤੇਸ਼ ਖੱਟਰ ਕੋਸਲਰ ਅਤੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਮੋਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਰੱਖੜਾ ਦੇ ਅਕਾਲੀ ਦਲ (ਮੁੜ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਰਾਜਪੁਰਾ ਅਕਾਲੀ ਆਗੂਆਂ 'ਚ ਖ਼ੁ... ਅਗਲੀ ਖ਼ਬਰ ਮੀਟਿੰਗ ਦੌਰਾਨ ਮੇਅਰ ਕਾਲਸਨਾਂ ਵਿਖੇ ਬੱਚਿਆਂ ਦਾ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨ ਕਰਨ 'ਤੇ ਕੀਤਾ ਸਨਮਾਨ
Ad Position 24