10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ

Ad Position 21
No active advertisement
ਅਜੀਤ ਡੈਸਕ 04-01-2026
ਸਮਾਣਾ, 3 ਜਨਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਕੁਲਾਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ, ਜਿਨ੍ਹਾਂ ਦੇ ਭੋਗ 5 ਜਨਵਰੀ ਦਿਨ ਸੋਮਵਾਰ ਨੂੰ ਪਾਏ ਜਾਣਗੇ | ਇਸ ਮੌਕੇ ਗੱਲ ਕਰਦਿਆਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਰੂਪ ਸਿੰਘ ਨੇ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ | ਜਿਸ ਦੇ ਤਹਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਅਤੇ ਭੋਗ 5 ਜਨਵਰੀ ਦਿਨ ਸੋਮਵਾਰ ਨੂੰ ਪਾਏ ਜਾਣਗੇ ਇਸ ਮੌਕੇ ਗੁਰਦੁਆਰਾ ਭੱਠਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ 3 ਤੋਂ 6 ਤਰੀਕ ਤੱਕ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪੱਗਾਂ ਬੰਨ੍ਹਣੀਆਂ ਸਿਖਾਈਆਂ ਜਾਣਗੀਆਂ ਅਤੇ ਤਿੰਨੇ ਦਿਨ ਗੁਰੂ ਜੀ ਕਾ ਅਤੁੱਟ
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਗੋਲੂ ਦੀ ਅਗਵਾਈ ਹੇਠ ਹੋਈ ਇਕੱਤਰਤਾ ਅਗਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ
Ad Position 24