ਦੋ ਜਣੇ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਅਜੀਤ ਡੈਸਕ
05-01-2026
ਪੁਲਿਸ ਪਾਰਟੀ ਨੇ ਛਾਪਾ ਮਾਰਿਆ ਤਾਂ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਪਾਸੋਂ 70 ਅਤੇ ਕਥਿਤ ਦੋਸ਼ਣ ਪ੍ਰਕਾਸ਼ ਕੋਰ ਪਾਸੋਂ 330 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |