21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵਿਧਾਇਕ ਦੇਵ ਮਾਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 06-01-2026
ਭਾਦਸੋ, 5 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਅਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸਰਕਾਰ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਐਮ.ਐਲ.ਏ. ਦਫਤਰ ਭਾਦਸੋ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮÏਕੇ ਕੀਤਾ | ਇਸ ਮÏਕੇ ਉਨ੍ਹਾਂ ਭਾਦਸੋਂ ਸ਼ਹਿਰ ਵਾਸੀਆਂ, ਬ੍ਰਹਮਣ ਸਭਾ, ਛੰਨਾ ਨੱਥੂਵਾਲੀਆਂ, ਅਕਾਲਗੜ੍ਹ, ਰਾਇਮਲਮਾਜਰੀ ਅਤੇ ਹੋਰ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਿਰਦੇਸ਼ ਕੀਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁੱਖੇਵਾਲ, ਸ਼ੈਂਕੀ ਸਿੰਗਲਾਂ ਪ੍ਰਧਾਨ, ਸੋਨੂ ਸੂਦ ਕੌਂਸਲਰ, ਮਨਪ੍ਰੀਤ ਸਿੰਘ ਕਾਲੀਆ ਦਫਤਰ ਇੰਚਾਰਜ ਭਾਦਸੋਂ, ਸੁਖਦੀਪ ਸਿੰਘ ਖਹਿਰਾ, ਕਾਲਾ ਕਿਤਾਬਾਂ ਵਾਲਾ, ਸ਼ਿਵ ਲਾਲ, ਲੱਖੀ ਭਾਦਸੋਂ, ਜਸਵੀਰ ਸਿੰਘ ਵਜੀਦਪੁਰ, ਦਲਜੀਤ ਸਿੰਘ ਟਿਵਾਣਾ, ਨਰਿੰਦਰ ਜੋਸੀ ਸਮਾਜ ਸੇਵੀ, ਬਲਵੀਰ ਸਿੰਘ ਖੱਟੜਾ, ਸਤਨਾਮ ਸਿੰਘ, ਜੋਗਾ ਸਿੰਘ ਕੌਂਸਲਰ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਨਸ਼ੇੜੀ ਤਸਕਰ ਧੰਦਾ ਛੱਡਣ ਜਾਂ ਛੱਡਣ ਇਲਾਕਾ-ਡੀ.ਐੱਸ.ਪੀ. ਬੱਲ ਅਗਲੀ ਖ਼ਬਰ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਸ਼ਰਧਾ ਨਾਲ ਮਨਾਇਆ ਦਸਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ
Ad Position 24