ਦ ਮਿਲੇਨੀਅਮ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਅਜੀਤ ਡੈਸਕ
25-01-2026
ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਪਰਵ ਨਵੀਂ ਉਮੰਗ, ਹਰਿਆਲੀ ਅਤੇ ਗਿਆਨ ਦੀ ਸਾਧਨਾ ਦਾ ਪ੍ਰਤੀਕ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਿੱਖਿਆ ਅਤੇ ਕਲਾ ਦੇ ਖੇਤਰ ਵਿਚ ਨਿਰੰਤਰ ਅੱਗੇ ਵਧਣ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ |