10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੜਕ ਹਾਦਸੇ 'ਚ ਔਰਤ ਦੀ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਨਾਭਾ ਰੋਡ 'ਤੇ ਟਰੱਕ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਔਰਤ ਦੀ ਮੌਤ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਮੁਕੇਸ਼ ਕੁਮਾਰ ਵਾਸੀ ਪਟਿਆਲਾ ਥਾਣਾ ਬਖਸ਼ੀਵਾਲਾ 'ਚ ਦਰਜ ਕਰਵਾਈ ਕਿ ਉਨ੍ਹਾਂ ਆਪਣੀ ਮਾਤਾ ਉਮਾ ਰਾਣੀ ਸਮੇਤ ਮੋਟਰਸਾਈਕਲ 'ਤੇ ਨਾਭਾ ਰੋਡ 'ਤੇ ਜਾ ਰਹੇ ਸੀ | ਇਸ ਦੌਰਾਨ ਇਕ ਟਰੱਕ ਚਾਲਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੀ ਮਾਤਾ ਮੌਤ ਹੋ ਗਈ ਹੈ ਤੇ ਮੇਰੇ ਕੁਝ ਸੱਟਾਂ ਲੱਗੀਆਂ ਹਨ | ਜਿਸ ਆਧਾਰ 'ਤੇ ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ ਅਗਲੀ ਖ਼ਬਰ 100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24