ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਵਿਖੇ ਸੁਰਜੀਤ ਸਿੰਘ ਰੱਖੜਾ ਤੇ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਪੂਨਰ ਸੁਰਜੀਤ ਦੀ ਪਹਿਲੀ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਦÏਰਾਨ ਪਹੁੰਚੇ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਆਗੂ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਸ਼ਹਿਰੀ ਇਕਾਈ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਦÏਰਾਨ ਮਹਿੰਦਰਪਾਲ ਸਿੰਘ ਸੋਢੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਐਡਵੋਕੇਟ ਸੁਖਮਿੰਦਰ ਸਿੰਘ ਬੋਬੀ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਮਨਮੋਹਨ ਸਿੰਘ ਕੁੱਕੂ, ਜਸਵਿੰਦਰਪਾਲ ਸਿੰਘ ਚੱਢਾ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰ ਸਿੰਘ ਚੀਮਾ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ, ਚੰਦਰਭਾਨ ਗਾਬਾ, ਮਨਸਿਮਰ ਸਿੰਘ, ਹਰਮਨਜੋਤ ਸਿੰਘ, ਨਵਦੀਪ ਸਿੰਘ ਬੱਬਲੂ, ਸੁਰਿੰਦਰ ਸਿੰਘ, ਪ੍ਰਹਿਲਾਦ ਕੁਮਾਰ, ਸੁਖਦੇਵ ਸਿੰਘ, ਸਾਹਿਬ ਸਿੰਘ, ਜਗਜੀਤ ਸਿੰਘ ਸੋਨੂੰ, ਮੁਕੇਸ਼ ਕੁਮਾਰ, ਰੋਹਿਤ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ਹਿਰ ਦੇ ਕਈ ਸਰਕਲ ਡੈਲੀਗੇਟਸ ਤੋਂ ਹੋਰ ਪਾਰਟੀ ਵਰਕਰਾ ਨੇ ਹਾਜ਼ਰੀ ਲਗਵਾਈ ¢