12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭਾਜਪਾ ਜ਼ਿਲ੍ਹਾ ਅਹੁਦੇਦਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 04-02-2026
ਨਾਭਾ, 3 ਫਰਵਰੀ (ਜਗਨਾਰ ਸਿੰਘ ਦੁਲੱਦੀ)-ਅੱਜ ਰਿਆਸਤ ਨਾਭਾ ਦੇ ਹੀਰਾ ਮਹਿਲ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ | ਜਿੱਥੇ ਭਾਜਪਾ ਜ਼ਿਲ੍ਹਾ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਦੀ ਅਗਵਾਈ ਹੇਠ ਉਨ੍ਹਾਂ ਦਾ ਸੁਆਗਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਹਾ ਕਿ ਭਾਜਪਾ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਦਿ੍ੜਤਾ ਅਤੇ ਦਲੇਰੀ ਨਾਲ ਲੜੇਗੀ | ਇਸ ਮੌਕੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੌਰਵ ਜਲੋਟਾ, ਵਿਨੋਦ ਕਾਲੜਾ, ਗੁਰਿੰਦਰਜੀਤ ਸਿੰਘ ਸੋਢੀ, ਸੰਨੀ ਸਿੰਗਲਾ,ਵਿਸਾਲ ਸ਼ਰਮਾ, ਰਿਸ਼ੂ ਵਰਮਾ, ਰੋਬਿਨ ਗੋਇਲ, ਅਮਰ ਚੰਦ ਕਥੂਰੀਆਂ, ਯੁੱਧਵੀਰ ਸਿੰਘ ਸੋਢੀ, ਮੌਨਿਕ ਗਰਗ, ਸੰਜੀਵ ਜਿੰਦਲ ਆਦਿ ਭਾਜਪਾ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇਗੀ-ਸਿੰਗਲਾ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ
Ad Position 24