17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 05-02-2026
ਖਮਾਣੋਂ, 4 ਫਰਵਰੀ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 7 ਫਰਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 11 ਵਜੇ ਹੋਵੇਗੀ | ਇਸ ਮੀਟਿੰਗ ਵਿਚ ਵੈਲਮਡ ਟਰਾਈ ਸਿਟੀ ਹਸਪਤਾਲ ਘੜੂੰਆਂ ਦੇ ਡਾ. ਕਜਾਰੀ ਗਿਰੀ ਨੈਫਰੋਜਿਸਟ ਅਤੇ ਡਾ. ਗਗਨਦੀਪ ਸੱਚਦੇਵਾ ਅÏਰਥੋਪੈਡਿਕ ਰੋਗਾਂ ਸਬੰਧੀ ਜਾਣਕਾਰੀ ਦੇਣਗੇ ਅਤੇ ਗੁਰਦਿਆਂ ਤੇ ਹੱਡੀਆਂ ਦੇ ਰੋਗਾਂ ਤੋਂ ਬਚਣ ਸਬੰਧੀ ਆਪਣੀ ਸਲਾਹ ਵੀ ਦੇਣਗੇ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਵੀ ਕੀਤੀਆਂ ਜਾਣਗੀਆਂ | ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ | ਉਨ੍ਹਾਂ ਕਿਹਾ ਕਿ ਆਮ ਲੋਕ ਵੀ ਮੀਟਿੰਗ ਦੌਰਾਨ ਕੈਂਪ ਦਾ ਫ਼ਾਇਦਾ ਉਠਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਭਾਫ਼ ਵਾਲੀ ਭੱਠੀ ਅਤੇ ਪਾਰਕਿੰਗ ਦਾ ਉਦਘਾਟਨ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਇਸ਼ ਵਿਖੇ ਧਾਰਮਿਕ ਸਮਾਗਮ
Ad Position 24