23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਧੋਖਾਧੜੀ ਦੇ ਕੇਸ 'ਚੋਂ ਬਰੀ

Ad Position 21
No active advertisement
ਅਜੀਤ ਡੈਸਕ 06-02-2026
ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਅਦਾਲਤ ਨੇ ਧੋਖਾਧੜੀ ਦੇ ਕੇਸ 'ਚ ਮੁਲਜ਼ਮ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਇਸ ਸੰਬੰਧੀ ਵਕੀਲ ਮਨਵੀਰ ਸਿੰਘ ਅਬਲੋਵਾਲ ਨੇ ਦਸਿਆ ਕਿ ਉਨ੍ਹਾਂ ਦੇ ਮੁਵੱਕਲ ਰਵਿੰਦਰ ਕੁਮਾਰ ਖ਼ਿਲਾਫ਼ ਥਾਣਾ ਕੋਤਵਾਲੀ 'ਚ 420 ਦਾ ਕੇਸ 2019 'ਚ ਦਰਜ ਕੀਤਾ ਗਿਆ | ਇਸ ਕੇਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਦੋਨੋਂ ਪਾਸੇ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਰਵਿੰਦਰ ਕੁਮਾਰ ਨੂੰ ਧੋਖਾਧੜੀ ਦੇ ਕੇਸ 'ਚੋਂ ਬਾਇਜ਼ਤ ਬਰੀ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਪੀਂਦਾ ਨੌਜਵਾਨ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਦੀ ਮੌਤ
Ad Position 24