15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ, ਧਾਮੋਮਾਜਰਾ ਵਿਖੇ 28ਵਾਂ ਸੰਤ ਸਮਾਗਮ ਤੇ ਕੀਰਤਨ ਦਰਬਾਰ 27 ਤੋਂ

Ad Position 21
No active advertisement
ਅਜੀਤ ਡੈਸਕ 21-02-2026
ਪਟਿਆਲਾ, 20 ਫਰਵਰੀ (ਅ.ਸ. ਆਹਲੂਵਾਲੀਆ)-ਸੱਚਖੰਡ ਵਾਸੀ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਵਿਚ 28ਵਾਂ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ, ਪਿੰਡ ਧਾਮੋਮਾਜਰਾ ਨੇੜੇ 24 ਨੰ. ਫਾਟਕ, ਪਟਿਆਲਾ ਵਿਖੇ 27, 28 ਫਰਵਰੀ ਅਤੇ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਕੁਲਵਿੰਦਰ ਸਿੰਘ ਨੇ ਕਿਹਾ ਕਿ ਸਮੂਹ ਇਲਾਕੇ ਦੀ ਸੰਗਤ ਨੂੰ ਬੇਨਤੀ ਹੈ ਕਿ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਲਗਵਾ ਕੇ ਅੰਮਿ੍ਤ ਸੰਚਾਰ ਨਾਲ ਜੁੜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਕੱਕੜ ਮੈਡੀਕਲ ਸਟੋਰ 'ਚੋਂ ਨਕਦੀ ਚੋਰੀ ਅਗਲੀ ਖ਼ਬਰ ਪੰਜਾਬੀ 'ਵਰਸਿਟੀ 'ਚ ਮਾਤ-ਭਾਸ਼ਾ ਦਿਹਾੜੇ 'ਤੇ ਹੋਣਗੇ ਅਹਿਮ ਸਮਾਗਮ
Ad Position 24