-ਮਾਮਲਾ ਰੌਂਗਲਾ ਪਿੰਡ 'ਚ ਔਰਤ ਦੀ ਮੌਤ ਦਾ- ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰੋਕਿਆ ਫੁਹਾਰਾ ਚੌਕ
ਅਜੀਤ ਡੈਸਕ
23-02-2026
ਇਸ ਸੰਬੰਧੀ ਮੌਕੇ 'ਤੇ ਪਹੁੰਚੇ ਐੱਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੁਲਿਸ ਵਲੋਂ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਹ ਪਰਿਵਾਰਕ ਮੈਂਬਰਾਂ ਦੀ ਭਾਵਨਾ ਦੀ ਕਦਰ ਕਰਦੇ ਹਨ ਪਰ ਮਾਤਾ ਦੇ ਪੋਸਟਮਾਰਟਮ ਕਰਵਾਉਣ ਲਈ ਜਿੰਨੀ ਦੇਰੀ ਕਰਨਗੇ ਉਸ ਨਾਲ ਪੋਸਟਮਾਰਟਮ ਦੀ ਰਿਪੋਰਟ ਪ੍ਰਭਾਵਿਤ ਹੋ ਸਕਦੀ ਹੈ |