ਮਜ਼ਦੂਰਾਂ ਦੇ ਹੱਕਾਂ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ, ਮਨਰੇਗਾ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ-ਚੌਧਰੀ ਨਿਰਮਲ ਸਿੰਘ ਭੱਟੀਆਂ
ਪਿੰਡ ਬਹਿਰੂ ਵਿਖੇ ਚੌਧਰੀ ਨਿਰਮਲ ਭੱਟੀਆਂ ਸੀਨੀਅਰ ਕਾਂਗਰਸੀ ਆਗੂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ
<br/>
23-02-2026
ਨਿਰਮਲ ਸਿੰਘ ਭੱਟੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਅਤੇ ਭੁਗਤਾਨ ਦੀ ਪ੍ਰਕਿਰਿਆ 'ਚ ਤੇਜ਼ੀ ਨਾ ਲਿਆਂਦੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਸਿਰਫ ਪਿੰਡਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ | ਇਸ ਮੌਕੇ ਪਰਮਜੀਤ ਸਾ. ਸਰਪੰਚ, ਰਾਮੇਸ਼ਵਰ ਸ਼ਰਮਾ, ਬਲਦੇਵ ਨੰਬਰਦਾਰ, ਚੌਧਰੀ ਗੁਰਮੇਲ ਸਿੰਘ, ਕਸ਼ਮੀਰੀ ਸਿੰਘ ਸੰਧੂ, ਗੁਰਭੇਜ ਸਿੰਘ ਸੰਧੂ, ਚੌਧਰੀ ਈਸ਼ਵਰ ਸਿੰਘ, ਰਵੀ, ਪ੍ਰੇਮ ਪ੍ਰਧਾਨ, ਦਰਸ਼ਨ ਚੌਧਰੀ, ਹਰਕੇਸ਼ ਚੌਧਰੀ, ਕਾਨ ਸਿੰਘ ਰਾਣਾ, ਕੁਲਦੀਪ ਕਾਲਾ ਸਨੌਰ, ਗੁਰਮੀਤ ਬਾਵਾ, ਤਰਨ ਘਨੌਰ, ਸੋਨੀ ਕਪੂਰੀ ਅਤੇ ਪਰਮਜੀਤ ਸਿੰਘ ਹਾਜ਼ਰ ਸਨ |