02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗਿਆਨੀ ਰਘਬੀਰ ਸਿੰਘ ਸਿਆਸੀ ਗੱਲਾਂ ਦੀ ਥਾਂ ਕੌਮ ਨੂੰ ਗੁਰਬਾਣੀ ਨਾਲ ਜੋੜਨ-ਸੁਖਜੀਤ ਸਿੰਘ ਬਘੌਰਾ

Ad Position 21
No active advertisement
ਅਜੀਤ ਡੈਸਕ 24-02-2026
ਪਟਿਆਲਾ, 23 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਬਕਾ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸਵਾਲ ਉਠਾਏ ਗਏ ਹਨ | ਉਸ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ | ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਬਾਬਾ ਬੁੱਢਾ ਸਾਹਿਬ ਜੀ ਦੀ ਪਦਵੀ ਪ੍ਰਾਪਤ ਹੁੰਦਿਆਂ ਹੋਇਆਂ ਉਨ੍ਹਾਂ ਵਲੋਂ ਕਦੇ ਵੀ ਮੰਜੀ ਸਾਹਿਬ ਵਿਖੇ ਹੁਕਮਨਾਮੇ ਦੀ ਕਥਾ ਤੱਕ ਨਹੀਂ ਸੁਣਾਈ | ਇਸ ਤੋਂ ਇਲਾਵਾ ਕਦੇ ਵੀ ਸਿੱਖ ਕੌਮ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ | ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਗਿਆਨੀ ਰਘਬੀਰ ਸਿੰਘ ਵਲੋਂ ਜੋ ਸਿੱਖ ਕੌਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਦੋ ਸਭ ਤੋਂ ਉੱਚ ਪਦਵੀਆਂ 'ਤੇ ਬਿਰਾਜਮਾਨ ਕੀਤਾ ਹੋਵੇ ਉਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਬੋਲਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ | ਅਖੀਰ ਵਿਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਗਿਆਨੀ ਰਘਬੀਰ ਸਿੰਘ ਰਾਜਨੀਤਿਕ ਗੱਲਾਂ ਕਰਨ ਦੀ ਬਜਾਏ ਸਿੱਖ ਕੌਮ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਪ੍ਰਚਾਰ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵਲੋਂ ਪਟਿਆਲਾ 'ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਅਗਲੀ ਖ਼ਬਰ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਕੇ ਲੈ ਗਏ ਮੋਟਰਸਾਈਕਲ ਸਵਾਰ
Ad Position 24