ਡਾ. ਭੁਪਿੰਦਰ ਸਿੰਘ ਖਹਿਰਾ ਨੇ ਭਾਰਤੀ ਗਿਆਨ ਪ੍ਰਣਾਲੀਆਂ ਦੀ ਸਮਕਾਲੀ ਪ੍ਰਸੰਗਿਕਤਾ ਵਿਸ਼ੇ 'ਤੇ ਤਿਰਵੰਤਪੁਰਮ ਵਿਖੇ ਹੋਏ ਸੈਮੀਨਾਰ 'ਚ ਹਿੱਸਾ ਲਿਆ
ਭਾਰਤੀ ਗਿਆਨ ਪ੍ਰਣਾਲੀਆਂ ਦੀ ਸਮਕਾਲੀ ਪ੍ਰਸੰਗਿਕਤਾ ਵਿਸ਼ੇ 'ਤੇ ਤਿਰਵੰਤਪੁਰਮ ਵਿਖੇ ਹੋਏ ਸੈਮੀਨਾਰ 'ਚ ਹਿੱਸਾ ਲੈਣ ਮੌਕੇ ਡਾ. ਭੁਪਿੰਦਰ ਸਿੰਘ ਖਹਿਰਾ | ਅਜੀਤ ਤਸਵੀਰ
<br/>
24-02-2026