25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 27-02-2026
ਭਾਦਸੋਂ, 26 ਫਰਵਰੀ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫ਼ਕੀਰੋ ਕੇ ਬਖ਼ਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਗੱਦੀ ਨਸੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ 'ਚ ਦਸਮੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ | ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ.ਜੀ., ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਭਾਜਪਾ, ਬਲਵਿੰਦਰ ਸਿੰਘ ਕੰਗ ਸਰਪੰਚ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਜੱਸੀ ਰਾਜਪੁਰਾ, ਨੰਬਰਦਾਰ ਜਗਤਾਰ ਸਿੰਘ, ਜਸਮਿੰਦਰ ਸਿੰਘ ਕਾਠਮੱਠੀ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬਚਾਓ' ਹਲਕਾ ਨਾਭਾ ਰੈਲੀ ਸੰਬੰਧੀ ਮੀਟਿੰਗ 2 ਮਾਰਚ ਨੂੰ -ਜਥੇਦਾਰ ਲਾਲਕਾ, ਮਾਨੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਚੀਕਾ ਵਿਖੇ ਅੰਤਰ-ਕਲਾਸ ਵਾਲੀਬਾਲ ਮੁਕਾਬਲੇ ਕਰਵਾਏ
Ad Position 24