25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੇਂਦਰ ਸਰਕਾਰ ਖ਼ਿਲਾਫ਼ ਜਨ ਅੰਦੋਲਨ ਚਲਾਉਣਾ ਪਵੇਗਾ-ਬੂਟਾ ਸਿੰਘ ਸ਼ਾਦੀਪੁਰ

Ad Position 21
No active advertisement
ਅਜੀਤ ਡੈਸਕ 27-02-2026
ਭੁੱਨਰਹੇੜੀ, 26 ਫਰਵਰੀ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਪਿੰਡ ਪਰੋੜ ਵਿਖੇ ਸੁਰਜੀਤ ਸਿੰਘ ਠੇਕੇਦਾਰ ਅਤੇ ਅਮਰਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਪ੍ਰਧਾਨ ਤੇ ਐਸ.ਕੇ.ਐਮ. ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਨਵੇਂ ਫੈਸਲੇ ਲੈ ਜਾ ਹੇ ਹਨ | ਉਨ੍ਹਾਂ ਕਿਹਾ ਕਿ ਲੋਕ ਚਰਚਾ ਹੋ ਰਹੀ ਹੈ | ਕਿਸਾਨ, ਮਜਦੂਰ ਅਤੇ ਕਿਰਤੀ ਵਰਗ ਨੂੰ ਖਦਸ਼ਾ ਜਾਹਿਰ ਹੋ ਰਿਹਾ ਹੈ | ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਮਾਰੂ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਮਜ਼ਦੂਰਾਂ ਚ ਭਾਰੀ ਰੋਸ ਹੈ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਵੱਡਾ ਸੰਘਰਸ਼ ਚਲਾਉਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਕੇਦਰ ਖਿਲਾਫ ਜਨ ਅੰਦੋਲਨ ਚਲਾਉਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ ਹੋਵੇਗੀ ਇਤਿਹਾਸਿਕ-ਖਨੌੜਾ ਅਗਲੀ ਖ਼ਬਰ 'ਪੰਜਾਬ ਬਚਾਓ' ਹਲਕਾ ਨਾਭਾ ਰੈਲੀ ਸੰਬੰਧੀ ਮੀਟਿੰਗ 2 ਮਾਰਚ ਨੂੰ -ਜਥੇਦਾਰ ਲਾਲਕਾ, ਮਾਨੀ
Ad Position 24