25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 07-03-2026

ਪਟਿਆਲਾ, 6 ਮਾਰਚ (ਮਨਦੀਪ ਸਿੰਘ ਖਰੌੜ)-ਸਥਾਨਕ ਬਾਬਾ ਦੀਪ ਨਗਰ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦਾ ਟਿੱਪਰ ਨਾਲ ਐਕਸੀਡੈਂਟ ਹੋ ਗਿਆ, ਇਸ ਹਾਦਸੇ 'ਚ ਵੀਰਦਵਿੰਦਰ ਸਿੰਘ ਵਾਸੀ ਹਰਿਆਣਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਮਨਜਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਕਿ ਉਹ 4 ਮਾਰਚ ਨੂੰ ਰਾਤੀ 7 ਵਜੇ ਦੇ ਕਰੀਬ ਬਾਬਾ ਦੀਪ ਨਗਰ ਨੇੜੇ ਦੋਸਤ ਵੀਰਦਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੇ ਟਿੱਪਰ ਚਾਲਕ ਨੇ ਉਨ੍ਹਾ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਵੀਰਦਵਿੰਦਰ ਸਿੰਘ ਦੀ ਮੌਤ ਗਈ | ਜਿਸ ਅਧਾਰ 'ਤੇ ਪੁਲਿਸ ਅਣਪਛਾਤੇ ਟਿੱਪਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਫਾਟਕ ਬੰਦ ਰਹਿਣ ਕਾਰਨ ਦੋਹਰੀ ਰੇਲਵੇ ਲਾਈਨ ਸਹੂਲਤ ਦੀ ਥਾਂ ਬਣੀ ਸਮੱਸਿਆ <br/> ਅਗਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ, ਧਰਨਾ ਨੌਵੇਂ ਦਿਨ ਵੀ ਜਾਰੀ, ਸੁਰਜੀਤ ਸਿੰਘ ਰੱਖੜਾ ਨੇ ਕੀਤੀ ਸ਼ਿਰਕਤ <br/>
Ad Position 24