01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਟਿਆਲੇ ਅਤੇ ਫਤਿਹਗੜ੍ਹ ਸਾਹਿਬ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ

Ad Position 21
No active advertisement
ਅਜੀਤ ਡੈਸਕ 08-03-2026

ਬਠਿੰਡਾ, 7 ਮਾਰਚ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 9 ਮਾਰਚ ਦਿਨ ਸੋਮਵਾਰ ਨੂੰ ਹੋਟਲ ਗ੍ਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 10 ਮਾਰਚ ਦਿਨ ਮੰਗਲਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |

Ad Position 22
No active advertisement
ਪਿਛਲੀ ਖ਼ਬਰ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਸਰਕਾਰ, 4 ਸਾਲਾਂ ਦੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇ- ਦਲਵਿੰਦਰ ਸਿੰਘ ਧੰਜੂ ਅਗਲੀ ਖ਼ਬਰ ਸੂਬਾ ਪ੍ਰਧਾਨ ਮਨਜੀਤ ਸਿੰਘ ਮੋਹਾਲੀ ਦੀ ਅਗਵਾਈ 'ਚ ਰਾਸ਼ਟਰੀ ਲੋਕ ਦਲ ਦੀ ਮੀਟਿੰਗ
Ad Position 24