ਮਿੰਟੂ ਤੇ ਟਿਵਾਣਾ ਦੀ ਅਗਵਾਈ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਔਰਤਾਂ ਨੇ ਮਨਾਈ ਖੁਸ਼ੀ
ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ਦੇ ਐਲਾਨ ਹੋਣ ਤੋਂ ਬਾਅਦ ਔਰਤਾਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾਤਾ ਹਰਜਿੰਦਰ ਸਿੰਘ ਮਿੰਟੂ ਨਾਲ ਖੁਸ਼ੀ ਸਾਂਝੀ ਕਰਦੀਆਂ ਹੋਈਆਂ | ਤਸਵੀਰ : ਸਾਹਿਬ ਸਿੰਘ
<br/>
09-03-2026