27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸ਼ੇਅਰ ਟਰੇਡਿੰਗ ਦਾ ਝਾਂਸਾ ਦੇ ਕੇ ਮਾਰੀ 27 ਲੱਖ ਦੀ ਠੱਗੀ

Ad Position 21
No active advertisement
ਅਜੀਤ ਡੈਸਕ 09-03-2026
ਪਟਿਆਲਾ, 8 ਮਾਰਚ (ਗੁਰਵਿੰਦਰ ਸਿੰਘ ਔਲਖ)-ਸਾਈਬਰ ਕ੍ਰਾਈਮ ਥਾਣੇ ਵਲੋਂ ਆਨਲਾਈਨ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਵੇਸ਼ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਇਲੈਕਟ੍ਰੋਨਿਕ ਡਿਵਾਈਸ ਰਾਹੀਂ ਉਸ ਨੂੰ ਸ਼ੇਅਰ ਟਰੇਡਿੰਗ ਕਰਨ ਦਾ ਝਾਂਸਾ ਦੇ ਕੇ 27 ਲੱਖ 72 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਨਾ ਬਣਾਏ ਜਾਣ 'ਤੇ ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਸੰਘਰਸ਼ ਦੀ ਹਮਾਇਤ 'ਚ ਪਹੁੰਚ ਜਾਣਗੀਆਂ-ਡੱਲੇਵਾਲ ਅਗਲੀ ਖ਼ਬਰ ਮੁੱਖ ਮੰਤਰੀ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1000-1000 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਕੇ ਆਪਣਾ ਫ਼ਰਜ਼ ਨਿਭਾ...
Ad Position 24