21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੀ.ਆਰ.ਟੀ.ਸੀ. ਵਲੋਂ ਕੌਮਾਂਤਰੀ ਅÏਰਤ ਦਿਵਸ ਨੂੰ ਸਮਰਪਿਤ ਅਦਾਰੇ ਦੀਆਂ ਔਰਤ ਮੁਲਾਜ਼ਮਾਂ ਲਈ ਮੁਫ਼ਤ ਬੀਮਾ ਯੋਜਨਾ ਦਾ ਤੋਹਫ਼ਾ

Ad Position 21
No active advertisement
ਅਜੀਤ ਡੈਸਕ 12-03-2026
ਪਟਿਆਲਾ, 11 ਮਾਰਚ (ਅ. ਸ. ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪੀ. ਆਰ. ਟੀ. ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕÏਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅÏਰਤ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਅਤੇ ਸਰਾਹਣਯੋਗ ਉਪਰਾਲਾ ਕੀਤਾ ਹੈ¢ ਇਸ ਤਹਿਤ ਅÏਰਤ ਮੁਲਾਜ਼ਮਾਂ ਨੂੰ ਯੂ. ਆਈ. ਆਈ. ਸੀ. (ਯੁਨਾਇਟਿਡ ਇੰਡੀਆ ਇੰਸ਼ੋਰੈਸ ਕੰਪਨੀ) ਨਾਲ ਰਾਬਤਾ ਕਾਇਮ ਕਰਦੇ ਹੋਏ 2,50,000 ਰੁਪਏ ਕਵਰ ਕਰਦੀ ਪੀ. ਏ. ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ¢ ਇਸ ਬੀਮਾ ਯੋਜਨਾ ਦਾ ਪੂਰਾ ਖਰਚਾ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵਲੋਂ ਆਪਣੇ ਨਿੱਜੀ ਤÏਰ 'ਤੇ ਭਰਿਆ ਗਿਆ¢ ਐਡਵੋਕੇਟ ਜੁਨੇਜਾ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ¢ ਇਸ ਦÏਰਾਨ ਅਦਾਰੇ ਦੀਆਂ ਅÏਰਤ ਕਰਮਚਾਰੀਆਂ ਨੇ ਪੀ. ਆਰ. ਟੀ. ਸੀ. ਚੇਅਰਮੈਨ ਜੁਨੇਜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਐਡਵੋਕੇਟ ਹਰਪਾਲ ਜੁਨੇਜਾ ਅਜਿਹੇ ਪਹਿਲੇ ਚੇਅਰਮੈਨ ਹਨ, ਜਿਨ੍ਹਾਂ ਨੇ ਅਦਾਰੇ ਦੀਆਂ ਮਹਿਲਾ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ¢ ਇਸ ਮੌਕੇ ਪੀ. ਆਰ. ਟੀ. ਸੀ. ਦੇ ਅਧਿਕਾਰੀ, ਕਰਮਚਾਰੀਆਂ ਤੋਂ ਇਲਾਵਾ ਸੰਦੀਪ ਕਥੂਰੀਆ ਅਤੇ ਬੀਮਾ ਕੰਪਨੀ ਦੇ ਬ੍ਰਾਚ ਮੈਨੇਜਰ ਹਰਪ੍ਰੀਤ ਸਿੰਘ ਵੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸਾਡੀਆਂ ਧੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਘੱਟ ਨਹੀਂ ਹਨ ਅਗਲੀ ਖ਼ਬਰ ਬੇਅਦਬੀ ਖ਼ਿਲਾਫ਼ ਕਾਨੂੰਨ ਦੀ ਮੰਗ ਕਰਦਿਆਂ ਖਹਿਰਾ ਨੇ ਕੀਤੀ ਮੋਰਚੇ 'ਚ ਸ਼ਿਰਕਤ
Ad Position 24