29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜੇਲ੍ਹ 'ਚੋਂ 2 ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 13-03-2026
ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੌੜ)-ਤਲਾਸ਼ੀ ਦੌਰਾਨ ਪ੍ਰਸ਼ਾਸਨ ਨੂੰ 2 ਮੌਬਾਈਲ ਜੇਲ੍ਹ ਅੰਦਰੋਂ ਬਰਾਮਦ ਹੋਏ ਹਨ | ਇਸ ਸੰਬੰਧੀ ਸਹਾਇਕ ਸੁਪਰਡੈਂਟ ਲਛਮਣ ਸਿੰਘ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਗਸਤ ਦੌਰਾਨ ਬੰਦੀ ਬਿੱਕਰ ਦੀ ਤਲਾਸ਼ੀ ਲਈ ਤਾਂ ਉਸ ਤੋਂ ਮੋਬਾਇਲ ਤੇ ਸਿਮ ਕਾਰਡ ਬਰਾਮਦ ਹੋਇਆ | ਇੰਝ ਹੀ ਬੈਰਕ ਦੇ ਬਾਥਰੂਮ ਵਿਚੋਂ ਇਕ ਮੋਬਾਇਲ ਦੇ ਸਿਮ ਕਾਰਡ ਮਿਲਿਆ ਹੈ | ਜਿਸ ਅਧਾਰ 'ਤੇ ਪੁਲਿਸ ਨੇ ਬੰਦੀ ਬਿੱਕਰ ਸਿੰਘ ਅਤੇ ਇਕ ਅਣਪਛਾਤੇ ਬੰਦੀ ਖਿਲਾਫ ਜੇਲ੍ਹ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਫੇਟ ਵੱਜਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਸ਼ਰਾਬ ਦੀ ਪੇਟੀ ਲੈ ਕੇ ਆਏ ਵਿਅਕਤੀ 'ਤੇ ਆਬਕਾਰੀ ਵਿਭਾਗ ਨੇ ਲਗਾਇਆ ਲੱਖ ਰੁਪਏ ਜੁਰਮਾਨਾ
Ad Position 24