13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਾਈਨ ਰਾਹੀਂ ਪੰਜੇ ਤਖ਼ਤਾਂ ਨਾਲ ਜੋੜਿਆ ਜਾਵੇ-ਜਥੇ. ਬਘੌਰਾ

Ad Position 21
No active advertisement
ਅਜੀਤ ਡੈਸਕ 28-03-2026
ਪਟਿਆਲਾ, 27 ਮਾਰਚ (ਅ.ਸ. ਆਹਲੂਵਾਲੀਆ)-ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਵਲੋਂ ਉੱਤਰਾਖੰਡ ਦੇ ਮੁੱਖ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਜਿਸ ਵਿਚ ਮੰਗ ਕੀਤੀ ਕਿ ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ 'ਤੇ ਬੜੀ ਦੂਰ-ਦੂਰ ਤੋਂ ਸ਼ਰਧਾ ਨਾਲ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ, ਬਰੇਲੀ ਜੰਕਸ਼ਨ ਤੋਂ ਟਨਕਪੁਰ ਰੇਲਵੇ ਲਾਈਨ ਸਿਰਫ਼ ਅੱਠ ਕਿੱਲੋਮੀਟਰ ਦਾ ਲਿੰਕ ਹੈ, ਰੇਲਵੇ ਦਾ ਇਸ ਨੂੰ ਸੰਗਤਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ 'ਤੇ ਬਣਾਉਣ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਸੰਚਾਰ ਮੌਕੇ 25 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ 2 ਨੌਜਵਾਨਾਂ ਦੀ ਸ਼ੱਕੀ ਹਾਲਤ 'ਚ ਮੌਤ
Ad Position 24