ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਚੋਰਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਚੋਰਾ ਵਿਖੇ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਨਾਲ ਅਧਿਆਪਕ | ਅਜੀਤ ਤਸਵੀਰ
<br/>
29-03-2026
ਸਮਾਰੋਹ ਦੌਰਾਨ ਸਿੱਖਿਆ, ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਬੱਚਿਆਂ ਦੀ ਪੜ੍ਹਾਈ ਸੰਬੰਧੀ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਸਕੂਲ ਦੇ ਵਧੀਆ ਵਿੱਦਿਅਕ ਮਾਹੌਲ 'ਤੇ ਤਸੱਲੀ ਪ੍ਰਗਟਾਈ | ਇਸ ਮੌਕੇ ਅਸ਼ਵਨੀ ਦਿਆਲ, ਅਸਵਨੀਂਦਰ ਸਿੰਘ, ਸੁਦੇਸ਼ ਠਾਕੁਰ, ਗਗਨ ਸਿੰਘ, ਇੰਦਰਜੀਤ ਸਿੰਘ, ਇਕਬਾਲ ਸਿੰਘ, ਮੰਦੀਪ ਸਿੰਘ, ਮਾਲਿੰਦਰ ਸਿੰਘ ਚੀਮਾ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਪੰਚ ਅਤੇ ਕੁਲਦੀਪ ਸਿੰਘ ਆਦਿ ਮੌਜੂਦ