08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਭਾਦਸੋਂ, 28 ਮਾਰਚ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫ਼ਕੀਰੋ ਕੇ ਬਖਸ਼ਿਸ-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀ ਨਸੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ 'ਚ ਦਸਮੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ |
ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ | ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ.ਜੀ., ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਭਾਜਪਾ, ਬਲਵਿੰਦਰ ਸਿੰਘ ਕੰਗ ਸਰਪੰਚ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਜਗਦੀਸ ਸਿੰਘ ਐੱਸ.ਡੀ.ਓ., ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਮਨਜੀਤ ਸਿੰਘ ਕਾਠਮੱਠੀ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਹੈਰੋਇਨ ਸਣੇ ਨੌਜਵਾਨ ਕਾਬੂ
Ad Position 24