08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਉੱਤੇ ਪੋਲੀਟੈਕਨਿਕ ਕਾਲਜ ਲਾਗੇ ਇਕ ਵਿਅਕਤੀ ਤੋਂ ਪੁਲਿਸ ਨੂੰ 8 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਆਧਾਰ ਉਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਮੁਲਜ਼ਮ ਮੁਕੇਸ਼ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣੇਦਾਰ ਹਰਪਾਲ ਸਿੰਘ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਮਿਲੀ ਸੀ ਕਿ ਪੋਲੀਟੈਕਨਿਕ ਕਾਲਜ ਲਾਗੇ ਕੋਈ ਮੁਲਜ਼ਮ ਨਸ਼ਾ ਲੈ ਕੇ ਆ ਰਿਹਾ ਹੈ | ਜਿਸ ਤਹਿਤ ਉਨ੍ਹਾਂ ਨੇ ਨਾਕੇਬੰਦੀ ਕਰਕੇ ਸ਼ੱਕ ਦੇ ਆਧਾਰ ਉੱਤੇ ਰੋਕ ਕੇ ਮੁਕੇਸ਼ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਆਧਾਰ ਉਤੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਚੋਰਾਂ ਨੇ 12 ਲੱਖ ਤੋਂ ਵੱਧ ਠੱਗੇ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ
Ad Position 24