08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਨਲਾਈਨ ਚੋਰਾਂ ਨੇ 12 ਲੱਖ ਤੋਂ ਵੱਧ ਠੱਗੇ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੌੜ)-ਆਨ ਲਾਈਨ ਚੋਰਾਂ ਵਲੋਂ ਨਵੇਂ ਨਵੇਂ ਤਰੀਕੇ ਬਣਾ ਕੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਇਸੇ ਸਿਲਸਿਲੇ ਤਹਿਤ ਸੁਰਿੰਦਰਪਾਲ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਾਈਬਰ ਕ੍ਰਾਈਮ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੇ ਆਨ ਲਾਈਨ ਉਸ ਨੂੰ ਝਾਂਸੇ ਵਿਚ ਲੈ ਕੇ 12 ਲੱਖ 27 ਹਜਾਰ ਰੁਪਏ ਦੀ ਉਸ ਨਾਲ ਠੱਗੀ ਮਾਰੀ ਹੈ | ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਟਿੱਪਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24