09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਸਮਾਣਾ, 28 ਮਾਰਚ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਸਾਬਕਾ ਵਿੱਤ ਮੰਤਰੀ ਤੇ ਸਾਬਕਾ ਵਿਧਾਇਕ ਸਮਾਣਾ ਰਾਜਿੰਦਰ ਸਿੰਘ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਕਾਂਗਰਸ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ, ਭਾਜਪਾ ਆਗੂ ਪਰਦਮਨ ਸਿੰਘ ਵਿਰਕ, ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਜੀਵਨ ਗਰਗ, ਰਾਜਪਾਲ ਸਿੰਘ ਬੰਮਣਾ, ਨਗਰ ਕੌਂਸਲ ਦੇ ਮੈਂਬਰ ਹਰਪ੍ਰੀਤ ਸਿੰਘ ਕੂਕਾ ਅਤੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਪਰਮਜੀਤ ਸਿੰਘ ਸਮਾਣਾ, ਪਰਮਿੰਦਰ ਸਿੰਘ, ਰਿਸ਼ੂ ਕਰਹਾਲੀ, ਸਚਿਨ ਕੰਬੋਜ਼ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕੈਂਥ ਵਲੋਂ ਪੰਜਾਬ ਵਿਚ 'ਆਪ' ਸਰਕਾਰ ਦੀਆਂ ਨਾਕਾਮੀਆਂ ਅਤੇ ਦੋਹਰੇ ਮਾਪਦੰਡਾਂ ਦੀ ਨਿੰਦਾ ਅਗਲੀ ਖ਼ਬਰ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਸਿਆਸੀ ਹਲਕਿਆਂ 'ਚ ਸੋਗ ਦੀ ਲਹਿਰ
Ad Position 24