'ਆਪ' ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਕੇ ਆਪਣਾ ਵਾਅਦਾ ਪੂਰਾ ਕੀਤਾ-ਮੁੱਖ ਮੰਤਰੀ ਮਾਨ
ਰੈਲੀ ਦੌਰਾਨ ਠਾਠਾਂ ਮਾਰਦਾ ਇਕੱਠ |
<br/>
ਸਰਹਿੰਦ ਵਿਖੇ ਮੁਹੱਲਾਂ ਕਲੀਨਕਾਂ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ | ਤਸਵੀਰਾਂ: ਕਰਨ
<br/>
29-03-2026