27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੇਵਾ ਮੁਕਤ ਟੀਚਰਾਂ ਵਲੋਂ ਕਨਸੂਹਾ ਕਲਾਂ ਸਕੂਲ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 03-04-2026
ਭਾਦਸੋਂ 2, ਅਪ੍ਰੈਲ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਕਨਸੂਹਾ ਕਲਾਂ ਵਿਖੇ ਨਵੇਂ ਸੈਸ਼ਨ ਵਿਚ ਪੜਨ ਵਾਲੇ ਬੱਚਿਆਂ ਲਈ ਸੇਵਾ ਮੁਕਤ ਅਧਿਆਪਕ ਕਾਕਾ ਸਿੰਘ ਤੇ ਮੈਡਮ ਬਲਜਿੰਦਰ ਕੌਰ ਵਲੋਂ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਲਗਨ ਨਾਲ ਲਗਾਤਾਰ ਮਿਹਨਤ ਕਰਕੇ ਆਪਣੀ ਮੰਜ਼ਿਲ ਨੂੰ ਪ੍ਰਾਪਤ ਕਰ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਵਿਚ ਪੜ੍ਹਦੇ ਸਾਰੇ ਬੱਚਿਆਂ ਲਈ ਹਰ ਸਾਲ ਦੀ ਤਰ੍ਹਾਂ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸਕੂਲ ਮੁਖੀ ਗੁਰਮੀਤ ਸਿੰਘ ਨਿਰਮਾਣ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਰਸਵਿੰਦਰ ਕੌਰ, ਬੀਰਪਾਲ ਕੌਰ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ''ਵਿਰਾਸਤ ਦੇ ਰੂ-ਬ-ਰੂ'' ਵਿਰਾਸਤੀ ਜਲੌਅ ਦਾ ਪ੍ਰਤੀਕ - ਡਾ. ਬਲਕਾਰ ਸਿੰਘ ਅਗਲੀ ਖ਼ਬਰ ਹਨੂੰਮਾਨ ਜੈਯੰਤੀ ਦੇ ਮੌਕੇ 'ਤੇ ਵਕੀਲਾਂ ਨੇ ਲਾਇਆਂ ਕੜਾਹ ਪ੍ਰਸ਼ਾਦ ਦਾ ਲੰਗਰ
Ad Position 24