27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੁਲਿਸ ਵਲੋਂ ਜੂਏਬਾਜ਼ ਕਾਬੂ <br/>

Ad Position 21
No active advertisement
ਅਜੀਤ ਡੈਸਕ 04-04-2026
ਸਮਾਣਾ, 3 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਕਥਿਤ ਜੂਏਬਾਜ਼ ਨੂੰ ਕਾਬੂ ਕਰਕੇ ਉਸ ਪਾਸੋਂ ਕਰੰਸੀ ਬਰਾਮਦ ਕੀਤੀ ਹੈ | ਦੱਸਣਯੋਗ ਹੈ ਕਿ ਸ਼ਹਿਰ ਵਿਚ ਵੱਡੀ ਪੱਧਰ 'ਤੇ ਜੂਆ ਚੱਲਣ ਦੀਆਂ ਖ਼ਬਰਾਂ ਹਨ | ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਤਹਿਸੀਲ ਚੌਂਕ ਸਮਾਣਾ ਮੌਜੂਦ ਸੀ | ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਸ਼ਿਵ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਅਮਾਮਗੜ੍ਹ ਮੁਹੱਲਾ ਸਮਾਣਾ ਦੁਸਹਿਰਾ ਗਰਾਉਂਡ ਵਿਖੇ ਸ਼ਰੇਆਮ ਤੁਰ ਫਿਰ ਕੇ ਦੜ੍ਹਾ ਸੱਟਾ ਲਗਾ ਰਿਹਾ ਹੈ | ਪੁਲਿਸ ਪਾਰਟੀ ਨੇ ਸੂਚਨਾ ਦੇ ਆਧਾਰ 'ਤੇ ਛਾਪਾ ਮਾਰਿਆ ਤਾਂ ਉਕਤ ਕਥਿਤ ਦੋਸ਼ੀ ਨੂੰ ਦੜੇ ਸੱਟੇ ਦੇ1070 ਰੁਪਏ ਸਣੇ ਕਾਬੂ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਰਾਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨਾਲ ਦੁਰਵਿਵਹਾਰ ਕਰਨ ਵਾਲੇ ਡਾਕਟਰਾਂ ਤੇ ਸਟਾਫ਼ 'ਤੇ ਹੋਵੇਗੀ ਕਾਰਵਾਈ - ਬਲਬ...
Ad Position 24