ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਤਿਹਾਸਕ ਸ਼ਹਿਰ ਪਟਿਆਲਾ ਦੀ ਪਵਿੱਤਰ ਧਰਤੀ 'ਤੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰ ਜੀ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਮੱਥਾ ਟੇਕਿਆ ¢ ਇਸ ਦÏਰੇ ਦÏਰਾਨ ਉਨ੍ਹਾਂ ਨੇ ਧਾਰਮਿਕ ਰਸਮਾਂ ਅਨੁਸਾਰ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ¢ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਨੂੰ ਅਥਾਹ ਸ਼ਾਂਤੀ, ਆਤਮਿਕ ਤਿ੍ਪਤੀ ਅਤੇ ਨਵੀਂ ਉਰਜਾ ਦੀ ਪ੍ਰਾਪਤੀ ਹੁੰਦੀ ਹੈ¢ ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਮਨੁੱਖ ਨੂੰ ਨਿਮਰਤਾ, ਸੇਵਾ ਅਤੇ ਭਾਈਚਾਰੇ ਦੀ ਸਿੱਖਿਆ ਮਿਲਦੀ ਹੈ, ਜੋ ਕਿ ਸਮਾਜ ਨੂੰ ਇਕਜੁੱਟ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ¢ ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਨਿਵੇਦਨ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਸਭਨਾਂ ਉੱਤੇ ਆਪਣੀ ਕਿਰਪਾ ਬਣਾਈ ਰੱਖਣ, ਲੋਕਾਂ ਦੀ ਜ਼ਿੰਦਗੀ 'ਚ ਖੁਸ਼ਹਾਲੀ, ਤਰੱਕੀ ਅਤੇ ਸੁਖ-ਸਮਿ੍ੱਧੀ ਵਧੇ ਅਤੇ ਪੰਜਾਬ ਸੂਬਾ ਹਮੇਸ਼ਾਂ ਚੜ੍ਹਦੀ ਕਲਾ ਵਿਚ ਰਹੇ ¢ ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਦੇ ਨÏਜਵਾਨਾਂ ਨੂੰ ਸਹੀ ਦਿਸ਼ਾ ਅਤੇ ਉੱਚੇ ਮÏਕੇ ਪ੍ਰਾਪਤ ਹੋਣ, ਤਾਂ ਜੋ ਉਹ ਦੇਸ਼ ਦੀ