ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਮੰਡੀ ਪਟਿਆਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਕਣਕ ਦੀ ਖ੍ਰੀਦ ਸ਼ੁਰੂ ਕਰਵਾਉਂਦੇ ਹੋਏ | ਅਜੀਤ ਤਸਵੀਰ
<br/>
08-04-2026
ਇਸ ਮੌਕੇ ਮਾਰਕਿਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜਿਲਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸੈਕਟਰੀ ਜੋਨੀ ਗਰਗ, ਵੇਅਰ ਹਾਊਸ ਦੇ ਇੰਸਪੈਕਟਰ ਕਿ੍ਸਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਮੇਜਰ ਸਿੰਘ ਗਿੱਲ, ਪਨਸਪ ਦੇ ਇੰਸਪੈਕਟਰ ਜਗਜੀਤ ਸਿੰਘ, ਮਾਰਕਫੈਡ ਦੇ ਇੰਸਪੈਕਟਰ ਅਸ਼ੋਕ ਕੁਮਾਰ, ਨਵੀਂ ਅਨਾਜ ਮੰਡੀ ਪਟਿਆਲਾ ਦੇ ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਅਸ਼ੋਕ ਕੁਮਾਰ ਸੋਢੀ, ਚਰਨਦਾਸ ਗੋਇਲ, ਦਵਿੰਦਰ ਕੁਮਾਰ ਬੱਗਾ, ਸੰਜੀਵਨ ਮਿੱਤਲ, ਬਹਾਲ ਸਿੰਘ, ਦਿਨੇਸ਼ ਅਗਰਵਾਲ, ਉਮੇਸ਼ ਅਗਰਵਾਲ, ਤੀਰਥ ਬਾਂਸਲ, ਨਰਿੰਦਰ ਲੌਟ, ਜਗਦੀਸ਼ ਚੰਦ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਮਿਰਜਾਪੁਰ ਸਮੇਤ ਹੋਰ ਲੋਕ ਵੀ ਮੌਜੂਦ ਰਹੇ |