29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਣਪਛਾਤੇ ਵਿਅਕਤੀ ਗੱਡੀ 'ਤੇ ਫਾਇਰ ਕਰ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 11-04-2026

ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਜੋਤੀ ਐਨਕਲੇਵ 'ਚ ਅਣਪਛਾਤੇ ਵਿਅਕਤੀ ਇਕ ਗੱਡੀ 'ਤੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਹਨ | ਇਸ ਸੰਬੰਧੀ ਪਰਮਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਸ਼ਾਮੀਂ 7.30 ਵਜੇ ਦੇ ਕਰੀਬ ਉਸ ਨੂੰ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ ਜਦੋਂ ਉਸ ਨੇ ਬਾਹਰ ਆ ਕੇ ਦੇਖਿਆ ਤਾਂ ਅਣਪਛਾਤੇ ਵਿਅਕਤੀ ਪਿਸਟਲ ਨਾਲ ਫਾਇਰ ਕਰ ਰਹੇ ਸੀ | ਜਦੋਂ ਉਹ ਮੌਕੇ ਤੋਂ ਭੱਜ ਗਏ ਤਾਂ ਉਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਗੱਡੀ 'ਤੇ ਚਾਰ ਫਾਇਰ ਲੱਗੇ ਹੋਏ ਸਨ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਿਖੇ 57ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24