12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਛੋਟੀ ਬਾਰਾਂਦਰੀ ਵਿਚੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 15-04-2026
ਪਟਿਆਲਾ, 14 ਅਪ੍ਰੈਲ (ਮਨਦੀਪ ਸਿੰਘ ਖਰੌੜ)-ਛੋਟੀ ਬਾਰਾਂਦਰੀ ਵਿਚ ਨਰਾਇਣ ਹੋਟਲ ਲਾਗੇ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਲਵਪ੍ਰੀਤ ਸਿੰਘ ਨੇ ਥਾਣਾ ਕੋਤਵਾਲੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਮੋਟਰਸਾਈਕਲ 15 ਫਰਵਰੀ 2026 ਨੂੰ ਉਕਤ ਹੋਟਲ ਨੇੜੇ ਖੜ੍ਹਾ ਕੀਤਾ ਸੀ | ਜਦੋਂ ਉਹ ਦੁਪਹਿਰੇ ਇਕ ਵਜੇ ਦੇ ਕਰੀਬ ਵਾਪਸ ਆਇਆ ਤਾਂ ਉੱਥੋਂ ਮੋਟਰਸਾਈਕਲ ਗ਼ਾਇਬ ਸੀ | ਜਿਸ ਅਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਕੀਤਾ ਯਾਦ ਅਗਲੀ ਖ਼ਬਰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਠੱਗੇ 22 ਲੱਖ
Ad Position 24